Home » ਮੇਅਰ

ਹਲਕਾ ਪੂਰਵੀ ਦੇ ਹਰ ਘਰ ਚ ਪਹੁੰਚੇਗੀ ਮੋਬਾਇਲ ਵੈਨ “ਮਿਲੇਗਾ ਮੁਫਤ ਇਲਾਜ” – ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ

ਲੁਧਿਆਣਾ:12 ਸਤੰਬਰ (ਨਿਖਿਲ ਦੁਬੇ) – ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਅੱਜ ਵਾਰਡ ਨੰਬਰ 13 ਦੇ ਸੁਭਾਸ਼ ਨਗਰ ਸਥਿਤ ਸਿਵਲ ਹਸਪਤਾਲ ਤੋਂ ਮੈਡੀਕਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ…