Home » ਵੈਟਨਰੀ ਹਸਪਤਾਲ

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

24 ਦਸੰਬਰ 2025, ਲੁਧਿਆਣਾ: ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਤੇ ਜ਼ਿਲ੍ਹਾ ਲੁਧਿਆਣਾ ਦੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਮਿਤੀ 24 ਦਸੰਬਰ 2025 ਨੂੰ ਵੀ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ। ਜ਼ਿਲ੍ਹੇ ਵਿੱਚ ਓ.ਪੀ.ਡੀ. ਸਮੇਤ, ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟ੍ਰਿਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ…