ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 ‘ਚ ਨਵੇਂ ਟਿਊਬਵੈੱਲ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, ਨਿਖਿਲ ਦੁਬੇ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪੈਂਦੇ ਸ਼ਹੀਦ ਮਹਿੰਦਰ ਨਗਰ, ਗਲੀ ਨੰਬਰ 5 ਵਿਖੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ…

